ਮੁੱਖ ਮੰਤਰੀ ਮਾਨ ਨੇ ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

author
0 minutes, 0 seconds Read

ਚੰਡੀਗੜ/ਮਲੇਰਕੋਟਲਾ, 10 ਮਈ (ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪੂਰਬੀ ਸੂਬੇ ਮਣੀਪੁਰ ਵਿਚ ਹਿੰਸਾ ਕਾਰਨ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹੈਲਪਲਾਈਨ ਨੰਬਰ 9417936222 ਜਾਰੀ ਕੀਤਾ ਹੈ । ਸੀ.ਐੱਮ. ਮਾਨ ਨੇ ਕਿਹਾ ਕਿ ਜੋ ਵੀ ਵਿਅਕਤੀ ਜਾਂ ਵਿਦਿਆਰਥੀ ਮਣੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 94 179 36 222 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ ।

Similar Posts

Leave a Reply

Your email address will not be published. Required fields are marked *