ਮਲੇਰਕੋਟਲਾ, 22 ਜੂਨ (ਅਬੂ ਜ਼ੈਦ): ਫਰੀਡਮ ਫਾਈਟਰਜ਼, ਉਤਰਾਧਿਕਾਰੀ ਸੰਸਥਾ ਪੰਜਾਬ (ਰਜਿ.) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਹੀਂ ਇੱਕ ਮੰਗ ਪੱਤਰ ਦਿੱਤਾ ਗਿਆ । ਜਿਸ ਵਿੱਚ ਦੇਸ਼ ਦੀ ਅਜ਼ਾਦੀ ਲਈ ਕੁਰਬਾਨ ਹੋਏ ਅਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਹੈ । ਸੰਸਥਾ ਦੇ ਪ੍ਰੈਸ ਸਕੱਤਰ ਨੇ ਮੰਗ ਪੱਤਰ […]
ਕੁਵੈਤ ਸਿਟੀ/ਮਲੇਰਕੋਟਲਾ, 13 ਜੂਨ (ਬਿਉਰੋ): ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਵੈਤ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਜੈਸ਼ੰਕਰ ਨੇ ਬੁੱਧਵਾਰ ਰਾਤ ਨੂੰ ਆਪਣੇ ਕੁਵੈਤੀ ਹਮਰੁਤਬਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਖਣੀ ਕੁਵੈਤ ਦੇ ਮੰਗਾਫ ਖੇਤਰ ਵਿਚ ਭਿਆਨਕ ਅੱਗ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਜਲਦੀ ਵਾਪਸ ਲਿਆਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ । […]
ਨਵੀਂ ਦਿੱਲੀ/ਮਲੇਰਕੋਟਲਾ, 09 ਜੂਨ (ਬਿਉਰੋ): ਐਨਡੀਏ ਗਠਬੰਧਨ ਵੱਲੋਂ ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਦਿਆਂ ਨਵੀਂ ਸੰਸਦ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਦਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੰਗਲਾ ਦੇਸ਼ ਸਮੇਤ ਗੁਆਂਢੀ ਦੇਸ਼ਾਂ ਦੇ ਪ੍ਰਧਾਨ ਮੰਤਰੀ ਮਹਿਮਾਨ ਵਜੋਂ ਸ਼ਾਮਲ ਹੋਏ । ਅੱਜ ਨਰਿੰਦਰ ਦਾਮੋਦਰ ਦਾਸ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਸਹੁੰ […]
