ਪ੍ਰਬੰਧਕ ਬਾਬਾ ਹਿੰਦ ਸਿੰਘ ਖਾਲਸਾ ਨੂੰ ਕੀਤਾ ਹਾਊਸ ਅਰੈਸਟ ਅਮ੍ਰਿਤਸਰ/ਮਲੇਰਕੋਟਲਾ, 07 ਅਪ੍ਰੈਲ (ਬਿਉਰੋ): ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅਮ੍ਰਿਤਪਾਲ ਸਿੰਘ ਅਤੇ ਸਾਥੀਆਂ ਨਾਲ ਜੇਲ੍ਹ ਪ੍ਰ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦੁਰਵਿਹਾਰ ਦੇ ਖਿਲਾਫ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰ ਦਿੱਤੀ ਸੀ । ਉਸੇ ਦੇ ਰੋਸ ਵਜੋਂ ਭਾਈ ਅਮ੍ਰਿਤਪਾਲ ਸਿੰਘ ਅਤੇ […]
ਰਾਜਪੁਰਾ/ਮਲੇਰਕੋਟਲਾ, 07 ਅਪ੍ਰੈਲ (ਬਿਉੋਰੋ): ਸ਼ੰਭੂ ਅਤੇ ਖਨੌਰੀ ਪੰਜਾਬ-ਰਹਿਆਣਾ ਦੇ ਬਾਰਡਰਾਂ ਉੱਤੇ ਕਿਸਾਨਾਂ ਦਾ ਧਰਨਾ ਲੱਗਿਆਂ 55 ਦਿਨ ਹੋ ਚੁੱਕੇ ਹਨ । ਧਰਨੇ ਵਿੱਚ ਦਿਨੋਂ-ਦਿਨ ਸੰਗਤ ਵਧਦੀ ਜਾ ਰਹੀ ਹੈ । ਕਈ-ਕਈ ਕਿਲੋਮੀਟਰਾਂ ਤੱਕ ਟਰਾਲੀਆਂ ਦਿੱਲੀ ਵਾਲੇ ਹਾਈਵੇਅ ਉੱਤੇ ਖੜੀਆਂ ਹਨ, ਕਿਸਾਨਾਂ ਨੇ ਨੈਸ਼ਨਲ ਹਾਈਵੇਅ ਉੱਤੇ ਪੱਕੇ ਘਰ ਅਤੇ ਤੰਬੂ ਵੀ ਲਗਾ ਲਏ ਹਨ । ਕਿਸਾਨ […]
ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਕਿਸਾਨਾਂ, ਮਜ਼ਦੁਰਾਂ ਬੀਬੀਆਂ ਦਾ ਜੱਥਾ ਸ਼ੰਭੂ ਬਾਰਡਰ ਨੂੰ ਰਵਾਨਾ ਅਮ੍ਰਿਤਸਰ/ਮਲੇਰਕੋਟਲਾ, 01 ਅਪ੍ਰੈਲ (ਬਿਉਰੋ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਆਗੂ ਸਰਵਨ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ […]
ਅੰਮ੍ਰਿਤਸਰ/ਮਲੇਰਕੋਟਲਾ, 29 ਮਾਰਚ (ਬਿਉਰੋ): ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਜਨਰਲ ਹਾਊਸ ਦੇ ਬਜਟ ਇਜਲਾਸ ਦੌਰਾਨ ਸਿੱਖ ਅਤੇ ਪੰਜਾਬ ਦੇ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਮਤਿਆਂ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ […]
ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਅਤੇ ਕੌਮੀ ਇਨਸਾਫ ਮੋਰਚੇ ਨੂੰ ਮਜ਼ਬੂਤ ਕਰਕੇ ਸਰਕਾਰਾਂ ਉੱਤੇ ਦਬਾਅ ਬਣਾਉਣ ਦੀ ਅਪੀਲ ਚੰਡੀਗੜ੍ਹ/ਮਲੇਰਕੋਟਲਾ, 28 ਮਾਰਚ (ਬਿਉਰੋ): ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਉੱਤੇ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਪੱਕਾ ਧਰਨਾ ਲਗਾਇਆ ਹੋਇਆ ਹੈ । ਜਿਸ ਦੇ ਨਤੀਜੇ ਵਜੋਂ ਕਈ […]
ਸੀਏਏ ਅਧੀਨ ਨਾਗਰਿਕਤਾ ਲੈਣ ਲਈ ਮੁਸਲਮਾਨਾਂ ਨੂੰ ਬਾਹਰ ਰੱਖਕੇ ਕੌਮਾਂਤਰੀ ਪੱਧਰ ਉੱਤੇ ਭਾਰਤ ਦੀ ਆਲੋਚਨਾ ਮਲੇਰਕੋਟਲਾ, 18 ਮਾਰਚ (ਬਿਉਰੋ): ਲੋਕ ਸਭਾ ਚੋਣਾਂ 2024 ਦਾ ਐਲਾਨ ਹੁੰਦੇ ਹੀ ਆਦਰਸ਼ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਆਪਣਾ ਆਖਰੀ ਪੱਤਾ ਖੇਲਦਿਆਂ ਆਖਰ ਆਪਣਾ ਅਸਲੀ ਰੰਗ ਦਿਖਾ ਦਿੱਤਾ, ਹਿੰਦੂ-ਮੁਸਲਿਮ ਪ੍ਰਾਪੇਗੰਡਾ ਚਲਾਉਦੇ ਹੋਏ […]
ਮਲੇਰਕੋਟਲਾ, 19 ਮਾਰਚ (ਅਬੂ ਜ਼ੈਦ): ਫਰੀਡਮ ਫਾਈਟਰ ਦੇ ਉਤਰਾਅਧਿਕਾਰੀ ਸੰਸਥਾ ਪੰਜਾਬ (ਰਜਿ. 196) ਦੀ ਇੱਕ ਅਹਿਮ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੀ ਪ੍ਰਧਾਨਗੀ ‘ਚ ਹੋਈ । ਜਿਸ ਵਿੱਚ ਬੈਨੀਫਿਟ ਵਿਦ ਆਊਟ ਕੰਡੀਸ਼ਨਜ਼, ਕੋਟੇ ਨੂੰ ਲਾਗੂ ਕਰਨ ਸਬੰਧੀ, ਫਰੀਡਮ ਫਾਈਟਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਨਮਾਣ ਦੇਣ ਸਬੰਧੀ, ਡਿਫੈਂਸ ਕੰਟੀਨ ਸਹੂਲ਼ਤ, ਰੇਲਵੇ ਰਿਜ਼ਰਵੇਸ਼ਨ ਸਹੂਲਤ ਸਮੇਤ ਵੱਖ-ਵੱਖ ਮੁੱਦਿਆਂ […]
