author

ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਮੀਡੀਆ ਦੀ ਆਜ਼ਾਦੀ ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਇਕੱਤਰਤਾ ਸੱਦੀ

ਮਲੇਰਕੋਟਲਾ, 31 ਮਾਰਚ (ਅਬੂ ਜ਼ੈਦ ਬਿਉਰੋ): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਉਪਰ ਹੋ ਰਹੀਆਂ ਕਾਰਵਾਈ ਨੂੰ ਲੈ ਕੇ ਇੱਕ ਵਿਸ਼ੇਸ਼ ਇਕੱਤਰਤਾ ਸੱਦੀ ਹੈ। ਇਸ ਵਿੱਚ ਸਿੱਖ ਮੀਡੀਆ ਦੇ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚਣੌਤੀਆਂ ਅਤੇ ਭਵਿੱਖ ਦੀ […]

ਰਮਜ਼ਾਨ ਉਲ ਮੁਬਾਰਕ ਦਾ 9ਵਾਂ ਰੋਜ਼ਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦਾ ਸਮਾਂ ਮਲੇਰਕੋਟਲਾ, 31 ਮਾਰਚ (ਅਬੂ ਜ਼ੈਦ): ਹਜ਼ਰਤ ਮੌਲਾਨਾ ਮੁਫਤੀ ਗਿਆਸੂਦੀਨ ਕਾਸਮੀ ਅਤੇ ਕਾਰੀ ਅਨਵਾਰ ਅਹਿਮਦ ਰਹਿਮਾਨੀ ਮੋਹਤਮੀਮ ਮਦਰਸਾ ਤਹਿਫੀਜ਼ ਉਲ ਕੁਰਆਨ ਪੱਕਾ ਦਰਵਾਜ਼ਾ, ਜਮਾਲਪੁਰਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦਾ 9ਵਾਂ ਰੋਜ਼ਾ 01 ਅਪ੍ਰੈਲ ਦਿਨ ਸ਼ਨਿਵਾਰ ਨੂੰ ਸਵੇਰੇ 4:56 ਵਜੇ ਰੱਖਿਆ ਜਾਵੇਗਾ ਅਤੇ ਸ਼ਾਮ 6:48 […]

ਭਾਈ ਅਮ੍ਰਿਤਪਾਲ ਦੀ ਦੂਜੀ ਵੀਡੀਓ ਨੇ ਪੁਲਸ ਅਤੇ ਮੀਡੀਆ ਦੇ ਦਾਅਵਿਆਂ ਦੀ ਕੱਢੀ ਫੂਕ

12 ਦਿਨ ਬਾਦ ਵੀ ਸੈਂਕੜੇ ਪੁਲਸ ਟੁਕੜੀਆਂ ਦੇ ਹੱਥ ਖਾਲੀ ਮਲੇਰਕੋਟਲਾ, 30 ਮਾਰਚ (ਬਿਉਰੋ): 18 ਮਾਰਚ ਤੋਂ ਪੰਜਾਬ ਅਤੇ ਦੇਸ਼ ਦੁਨੀਆ ਭਰ ‘ਚ ਇੱਕ ਹੀ ਨਾਮ ਚਰਚਾ ਵਿੱਚ ਹੈ ਦੀਪ ਸਿੱਧੂ ਦੀ ਬਣਾਈ ਜੱਥੇਬੰਦੀ ਵਾਰਿਸ ਪੰਜਾਬ ਦੇ ਮੁੱਖੀ “ਭਾਈ ਅਮ੍ਰਿਤਪਾਲ ਸਿੰਘ ਖਾਲਸਾ” । ਭਾਵੇਂ ਕਿ ਲੋਕਾਂ ਦੇ ਇਸ ਸਬੰਧੀ ਵਿਚਾਰ ਵੱਖੋਂ-ਵੱਖਰੇ ਹਨ ਪਰੰਤੂ ਫਿਰ ਵੀ […]

ਰਮਜ਼ਾਨ ਉਲ ਮੁਬਾਰਕ ਦਾ 8ਵਾਂ ਰੋਜ਼ਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦਾ ਸਮਾਂ ਮਲੇਰਕੋਟਲਾ, 30 ਮਾਰਚ (ਅਬੂ ਜ਼ੈਦ): ਹਜ਼ਰਤ ਮੌਲਾਨਾ ਮੁਫਤੀ ਗਿਆਸੂਦੀਨ ਕਾਸਮੀ ਅਤੇ ਕਾਰੀ ਅਨਵਾਰ ਅਹਿਮਦ ਰਹਿਮਾਨੀ ਮੋਹਤਮੀਮ ਮਦਰਸਾ ਤਹਿਫੀਜ਼ ਉਲ ਕੁਰਆਨ ਪੱਕਾ ਦਰਵਾਜ਼ਾ, ਜਮਾਲਪੁਰਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦਾ 8ਵਾਂ ਰੋਜ਼ਾ 31 ਮਾਰਚ ਦਿਨ ਸ਼ੁਕਰਵਾਰ ਨੂੰ ਸਵੇਰੇ 4:59 ਵਜੇ ਰੱਖਿਆ ਜਾਵੇਗਾ ਅਤੇ ਸ਼ਾਮ 6:48 […]

ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਲਟੀਮੇਟਮ ਤੇ ਪੰਜਾਬ ਸਰਕਾਰ ਹੋਣ ਲੱਗੀ ਨਰਮ

ਹਿਰਾਸਤ ‘ਚ ਲਏ 360 ਵਿੱਚੋਂ 348 ਨੌਜਵਾਨ ਕੀਤੇ ਰਿਹਾਅਮ੍ਰਿਤਸਰ/ਮਲੇਰਕੋਟਲਾ, 30 ਮਾਰਚ (ਬਿਉਰੋ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਅਤੇ ਜੱਥੇਦਾਰ ਸਾਹਿਬ ਦਰਮਿਆਨ ਕਾਫੀ ਸ਼ਬਦੀ ਤਕਰਾਰ ਹੋ ਗਈ ਸੀ ਪਰੰਤੂ ਬਾਅਦ […]

ਅਮਰੀਕਾ ‘ਚ ਖਾਲਿਸਤਾਨ ਪੱਖੀ ਤੱਤਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨੂੰ ਧਮਕੀ

ਸਿਆਟਲ/ਮਲੇਰਕੋਟਲਾ, 30 ਮਾਰਚ (ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਰੀਵਾਰ ਬੇਟੀ ਸੀਰਤ ਕੌਰ ਮਾਨ, ਬੇਟਾ ਦਿਲਸ਼ਾਨ ਅਤੇ ਉਹਨਾਂ ਦੀ ਮਾਂ ਇੰਦਰਪ੍ਰੀਤ ਕੌਰ ਗਰੇਵਾਲ, ਜੋ 2015 ਵਿੱਚ ਮਾਨ ਤੋਂ ਵੱਖ ਹੋ ਗਏ ਸਨ, ਅਮਰੀਕਾ ਦੇ ਸਿਆਟਲ ਵਿੱਚ ਰਹਿੰਦੇ ਹਨ । “‍ਿਦ ਇੰਡੀਅਨ ਐਕਸਪ੍ਰੈਸ” ਦੀ ਖਬਰ ਅਨੁਸਾਰ ਪਟਿਆਲਾ-ਅਧਾਰਤ ਵਕੀਲ ਨੇ ਦਾਅਵਾ ਕੀਤਾ ਹੈ ਕਿ […]

ਮੁੱਖ ਮੰਤਰੀ ਮਾਨ ਦਾ ਲੋਕ ਹਿਤੈਸ਼ੀ ਫੈਸਲਾ

ਪ੍ਰਾਪਰਟੀ ਦੀ ਰਜਿਸਟਰੀ ‘ਤੇ 2.25 ਫੀਸਦੀ ਦੀ ਛੋਟ 31 ਮਾਰਚ ਦੇ ਬਾਅਦ ਵੀ ਰਹੇਗੀ ਜਾਰੀ ਚੰਡੀਗੜ੍ਹ/ਮਲੇਰਕੋਟਲਾ, 29 ਮਾਰਚ (ਅਬੂ ਜ਼ੈਦ): ਪੰਜਾਬ ਸਰਕਾਰ ਨੇ ਸੂਬੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਅਸ਼ਟਾਮ ਡਿਊਟੀ ਤੇ ਫੀਸ ਵਿਚ ਦਿੱਤੀ ਗਈ 2.25 ਫੀਸਦੀ ਦੀ ਛੋਟ ਨੂੰ 31 ਮਾਰਚ ਦੇ ਬਾਅਦ ਵੀ ਜਾਰੀ ਰੱਖਣ ਦਾ […]

ਰਮਜ਼ਾਨ ਉਲ ਮੁਬਾਰਕ ਦਾ 7ਵਾਂ ਰੋਜ਼ਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦਾ ਸਮਾਂ ਮਲੇਰਕੋਟਲਾ, 29 ਮਾਰਚ (ਅਬੂ ਜ਼ੈਦ): ਹਜ਼ਰਤ ਮੌਲਾਨਾ ਮੁਫਤੀ ਗਿਆਸੂਦੀਨ ਕਾਸਮੀ ਅਤੇ ਕਾਰੀ ਅਨਵਾਰ ਅਹਿਮਦ ਰਹਿਮਾਨੀ ਮੋਹਤਮੀਮ ਮਦਰਸਾ ਤਹਿਫੀਜ਼ ਉਲ ਕੁਰਆਨ ਪੱਕਾ ਦਰਵਾਜ਼ਾ, ਜਮਾਲਪੁਰਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦਾ 7ਵਾਂ ਰੋਜ਼ਾ 30 ਮਾਰਚ ਦਿਨ ਵੀਰਵਾਰ ਨੂੰ ਸਵੇਰੇ 5:00 ਵਜੇ ਰੱਖਿਆ ਜਾਵੇਗਾ ਅਤੇ ਸ਼ਾਮ 6:47 […]

ਭਾਈ ਅਮ੍ਰਿਤਪਾਲ ਸਿੰਘ ਮਾਮਲੇ ‘ਚ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਮੁੱਖ ਮੰਤਰੀ ਹੋਏ ਟਵੀਟੋ-ਟਵੀਟੀ

ਮਲੇਰਕੋਟਲਾ, 28 ਮਾਰਚ (ਬਿਉਰੋ): ਹੱਸਦੇ ਵੱਸਦੇ ਪੰਜਾਬ ਨੂੰ ਪਤਾ ਨਹੀਂ ਕਿਸ ਦੀ ਭੈੜੀ ਨਜ਼ਰ ਲੱਗ ਗਈ ਏ ਜੋ ਪੰਜਾਬ ਅੰਦਰ 18 ਮਾਰਚ ਤੋਂ ਲਗਾਤਾਰ ਅਣਸੁਖਾਵੀਂਆਂ ਘਟਨਾਵਾਂ ਵਾਪਰ ਰਹੀਆਂ ਹਨ । ਭਾਈ ਅਮ੍ਰਿਤਪਾਲ ਸਿੰਘ ਖਾਲਸਾ ਮਾਮਲੇ ‘ਚ ਪੰਜਾਬ ਸਰਕਾਰ ਅਤੇ ਕੇਂਦਰ ਨੇ ਗੁਪਤ ਅਪ੍ਰੇਸ਼ਨ ਕਰਕੇ ਸੈਂਕੜੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਪਰੇਡਾਂ ਕਰਵਾ […]

ਰਮਜ਼ਾਨ ਉਲ ਮੁਬਾਰਕ ਦਾ 6ਵਾਂ ਰੋਜ਼ਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦਾ ਸਮਾਂ ਮਲੇਰਕੋਟਲਾ, 28 ਮਾਰਚ (ਅਬੂ ਜ਼ੈਦ): ਹਜ਼ਰਤ ਮੌਲਾਨਾ ਮੁਫਤੀ ਗਿਆਸੂਦੀਨ ਕਾਸਮੀ ਅਤੇ ਕਾਰੀ ਅਨਵਾਰ ਅਹਿਮਦ ਰਹਿਮਾਨੀ ਮੋਹਤਮੀਮ ਮਦਰਸਾ ਤਹਿਫੀਜ਼ ਉਲ ਕੁਰਆਨ ਪੱਕਾ ਦਰਵਾਜ਼ਾ, ਜਮਾਲਪੁਰਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦਾ 6ਵਾਂ ਰੋਜ਼ਾ 29 ਮਾਰਚ ਦਿਨ ਬੁੱਧਵਾਰ ਨੂੰ ਸਵੇਰੇ 5:01 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:46 […]