ਭਾਰਤੀ ਲੋਕਤੰਤਰ ਦਾ ਮਜ਼ਬੂਤ ਥੰਮ ਵਿਧਾਨ ਸਭਾਵਾਂ ਹੁੰਦੀਆਂ ਹਨ ਜਿੱਥੇ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਵਿਧਾਇਕ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਗਾਰ ਲਈ ਕਾਨੂੰਨ ਬਣਾਉਂਦੇ ਹਨ । ਸੂਬੇ ਦੇ ਵਿਕਾਸ ਲਈ ਜਨਤਾ ਅਤੇ ਸਰਕਾਰ ਵਿੱਚ ਇੱਕ ਮਜ਼ਬੂਤ ਕੜੀ ਦਾ ਕੰਮ ਕਰਕੇ ਵਿਧਾਇਕ ਕਿਸੇ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਲੈ ਜਾਂਦੇ ਹਨ […]
