ਆਮ ਆਦਮੀ ਪਾਰਟੀ ਦੀ ਸਥਾਪਨਾ 2011 ਦੀ ਕਾਂਗਰਸ ਪਾਰਟੀ ਦੀ ਤਤਕਾਲੀ ਸਰਕਾਰ ਦੇ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਬਾਅਦ 26 ਨਵੰਬਰ 2012 ਨੂੰ ਅਰਵਿੰਦ ਕੇਜਰੀਵਾਲ ਅਤੇ ਉਸਦੇ ਉਸ ਸਮੇਂ ਦੇ ਸਾਥੀਆਂ ਦੁਆਰਾ ਕੀਤੀ ਗਈ ਸੀ । ‘ਆਪ’ ਇਸ ਸਮੇਂ ਭਾਰਤ ਦੇ ਸੂਬੇ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ ਵਿੱਚ ਸੱਤਾ ਉੱਤੇ ਕਾਬਜ਼ ਹੈ । ਪਹਿਲੀ […]
ਯੂਨੀਸੇਫ ਨੇ ਇਜ਼ਰਾਈਲ ਦੀਆਂ ਕਾਰਵਾਈਆਂ ਨੂੰ “ਬੱਚਿਆਂ ਵਿਰੁੱਧ ਜੰਗ” ਕਿਹਾ। ਇਜ਼ਰਾਈਲ ਹੋਰ ਨਸਲਕੁਸ਼ੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇ ਸਕਦਾ ਹੈ: ਕੌਮਾਂਤਰੀ ਨਿਆਂ ਅਦਾਲਤ ਦੀ ਸੁਣਵਾਈ ਵਿੱਚ ਦੱਖਣੀ ਅਫਰੀਕਾ ਦੇ ਵਕੀਲ ਨੇ ਕਿਹਾ ਇਜ਼ਰਾਈਲੀ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਦੁਆਰਾ ਜ਼ਮੀਨੀ ਪੱਧਰ ‘ਤੇ ਇਜ਼ਰਾਈਲੀ ਫੌਜ ਦੀਆਂ ਕਾਰਵਾਈਆਂ ਨਾਲ ਮੇਲ ਖਾਂਦੀ ਹੋਈ ਗੈਰ-ਮਨੁੱਖੀ ਨਸਲਕੁਸ਼ੀ ਬਿਆਨਬਾਜ਼ੀ ਦੇ ਬਾਵਜੂਦ ਕੌਮਾਂਤਰੀ […]
ਕੋਝੀਆਂ ਸਾਜ਼ਿਸ਼ਾਂ ਤਹਿਤ ਸੱਤਾ ਦੀ ਭਾਗੀਦਾਰੀ ਵਿੱਚੋਂ ਮੁਸਲਮਾਨ ਕੀਤੇ ਬਾਹਰ ਕੇਂਦਰ ਸਮੇਤ 15 ਰਾਜਾਂ ਅਤੇ 2 ਕਾਂਗਰਸ ਸ਼ਾਸਿਤ ‘ਚ ਪਹਿਲੀ ਵਾਰ ਕੋਈ ਮੁਸਲਿਮ ਮੰਤਰੀ ਨਹੀਂ, ਅੰਗਰੇਜ਼ਾਂ ਦੀ ਗੁਲਾਮੀ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਮੁਸਲਮਾਨ, ਸਿੱਖ, ਹਿੰਦੂ ਸਮੇਤ ਸਭ ਧਰਮਾਂ ਦੇ ਲੋਕਾਂ ਨੇ ਮਿਲਕੇ ਕੁਰਬਾਨੀਆਂ ਦਿੱਤੀਆਂ ਅਤੇ ਆਪਣਾ ਖੁਨ ਬਹਾਇਆ । ਅੰਗਰੇਜ਼ਾਂ ਦੀ ਗੁਲਾਮੀ ਦੇ […]
