ਕੌਮੀ ਇਨਸਾਫ ਮੋਰਚੇ ‘ਚ ਸੰਗਤ ਦੀ ਆਮਦ ਵਧਣ ਲੱਗੀ ਮੁਹਾਲੀ/ਮਲੇਰਕੋਟਲਾ, 22 ਜੁਲਾਈ (ਬਿਉਰੋ): ਚੰਡੀਗੜ੍ਹ-ਮੁਹਾਲੀ ਦੀਆਂ ਬਰੂਹਾਂ ‘ਤੇ ਸਾਢੇ ਅਠਾਰਾਂ ਮਹੀਨੇ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ ਲੱਗੇ ਮੋਰਚੇ ‘ਚ ਸੰਗਤ ਦੀ ਆਮਦ ਲਗਾਤਾਰ ਵੱਧ ਰਹੀ ਹੈ । ਪ੍ਰਬੰਧਕਾਂ ਵੱਲੋਂ ਪਿੰਡ-ਪਿੰਡ ਜਾ ਕੇ ਸਿੱਖ […]
ਕਿਸਾਨਾਂ ਨੂੰ ਜਮੀਨਾਂ ਦਾ ਬਣਦਾ ਮੁਆਵਜ਼ਾ ਨਾ ਮਿਲਣ ਕਾਰਣ ਹੋ ਰਿਹੈ ਵਿਰੋਧ, ਸਰਕਾਰ ਨੂੰ ਕਿਸਾਨਾਂ ਦੀ ਸੁਣਵਾਈ ਦੀ ਅਪੀਲ ਨਵੀਂ ਦਿੱਲੀ/ਮਲੇਰਕੋਟਲਾ, 18 ਜੁਲਾਈ (ਬਿਉੋਰੋ): ਬੀਤੇ ਕੱਲ ਪੰਜਾਬ ਅੰਦਰ ਚੱਲ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੱਠੀ ਚਾਲ ਕਾਰਣ ਕੇਂਦਰੀ ਮੰਤਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਦੀ ਖਿਚਾਈ ਕੀਤੀ ਜਿਸਦੇ ਜਵਾਬ ਲਈ ਪੰਜਾਬ ਸਰਕਾਰ ਦੇ […]
ਅੰਮ੍ਰਿਤਸਰ/ਮਲੇਰਕੋਟਲਾ, 16 ਜੁਲਾਈ (ਬਿਉਰੋ): ਵਿਸ਼ਵ ਭਰ ਦੇ ਸਿੱਖਾਂ ਅਤੇ ਸਰਵਧਰਮ ਦੇ ਲੋਕਾਂ ਲਈ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਖਾਲਿਸਤਾਨੀ ਵੱਖਵਾਦੀਆਂ ਦੀਆਂ ਤਸਵੀਰਾਂ ਲਗਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਸਿੱਖ ਕੌਮ ਦੇ ‘ਸ਼ਹੀਦ’ […]
ਮਾਲੇਰਕੋਟਲਾ,13 ਜੁਲਾਈ (ਅਬੂ ਜ਼ੈਦ): ਗੁਰਦੁਆਰਾ ਸੁੱਖ ਸਾਗਰ ਭੋਗੀਵਾਲ (ਬਾਲੇਵਾਲ) ਵਿਖੇ ਥਾਵਾ ਬੀਰਮ ਦਾਸ, ਬਾਵਾ ਪੂਰਨ ਦਾਸ ਅਤੇ ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀਆਂ ਵੀ ਯਾਦ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖਾਲਸਾ ਪ੍ਰਕਾਸ਼ ਕੀਰਤਨ ਦਰਬਾਰ ਸਜਾਇਆ ਗਿਆ । ਇਸ ਸਮਾਗਮ ਦੇ ਦੂਸਰੇ ਦਿਨ ਪੰਜਾਬ ਓਪਨ ਕੁ਼ਸ਼ਤੀਆਂ ਦੇ ਖੁੱਲੇ […]
ਮਲੇਰਕੋਟਲਾ, 11 ਜੁਲਾਈ (ਅਬੂ ਜ਼ੈਦ): ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਦੀ ਮਹੀਨਾਵਾਰ ਮੀਟਿੰਗ ਰਾਜ ਸਿੰਘ ਦੁਲਮਾਂ ਦੀ ਪ੍ਰਧਾਨਗੀ ‘ਚ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਈ । ਇਸ ਮੀਟਿੰਗ ਵਿੱਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਉੱਤੇ ਵਿਚਾਰ ਚਰਚਾ ਕੀਤੀ ਗਈ ਅਤੇ ਜਾਇਜ਼ ਮੰਗਾਂ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕਰਨਾ, ਮਾਣ ਭੱਤੇ ਵਿੱਚ ਹਰਿਆਣੇ ਦੀ ਤਰਜ ‘ਤੇ ਵਾਧਾ ਆਦਿ […]
ਸੀਵਰੇਜ ਦਾ ਪਾਣੀ ਕਈ ਦਿਨ ਰੁਕਿਆ ਰਹਿਣ ਕਾਰਣ ਮਹਾਂਮਾਰੀ ਫੈਲਣ ਦਾ ਖਤਰਾ ਮਲੇਰਕੋਟਲਾ, 10 ਜੁਲਾਈ (ਅਬੂ ਜ਼ੈਦ): ਜੇਕਰ ਔਚਕ ਚੈਕਿੰਗ ਕਰਕੇ ਦੇਖਿਆ ਜਾਵੇ ਤਾਂ ਤਹਿਸੀਲ ਦਫਤਰ ਮਲੇਰਕੋਟਲਾ ਸਮੁੱਚੇ ਪੰਜਾਬ ਵਿੱਚੋਂ ਸਫਾਈ ਦੇ ਮਾਮਲੇ ਵਿੱਚ ਸਭ ਤੋਂ ਹੇਠਲੇ ਦਰਜੇ ‘ਤੇ ਆਵੇਗਾ । ਸਿਰਫ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫਤਰ ਤੋਂ ਇਲਾਵੇ ਬਾਕੀ ਸਾਰਾ ਕੰਪਲੈਕਸ ਕੂੜੇ ਨਾਲ […]
