ਨਵੀਂ ਦਿੱਲੀ/ਮਲੇਰਕੋਟਲਾ, 09 ਜੂਨ (ਬਿਉਰੋ): ਐਨਡੀਏ ਗਠਬੰਧਨ ਵੱਲੋਂ ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਦਿਆਂ ਨਵੀਂ ਸੰਸਦ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਦਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੰਗਲਾ ਦੇਸ਼ ਸਮੇਤ ਗੁਆਂਢੀ ਦੇਸ਼ਾਂ ਦੇ ਪ੍ਰਧਾਨ ਮੰਤਰੀ ਮਹਿਮਾਨ ਵਜੋਂ ਸ਼ਾਮਲ ਹੋਏ । ਅੱਜ ਨਰਿੰਦਰ ਦਾਮੋਦਰ ਦਾਸ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਸਹੁੰ […]
ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਮੁਹੰਮਦ ਨਦੀਮ ਤਰਨਤਾਰਨ/ਮਲੇਰਕੋਟਲਾ, 29 ਮਈ (ਬਿਉਰੋ): ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਡੀ ਜਿੱਤ ਦਰਜ ਕਰਨਗੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਵਿਸ਼ੇਸ਼ ਤੌਰ ‘ਤੇ […]
ਸ਼ੰਭੂ/ਮਲੇਰਕੋਟਲਾ, 27 ਮਈ (ਬਿਉਰੋ): ਕਿਸਾਨਾਂ ਦੇ “ਦਿੱਲੀ ਕੂਚ” ਦੇ ਪ੍ਰੋਗਰਾਮ ਤੋਂ ਬਾਅਦ 13 ਫਰਵਰੀ ਤੋਂ ਪੰਜਾਬ-ਹਰਿਆਣਾ ਦੇ ਬਾਰਡਰਾਂ ਖਨੌਰੀ, ਸ਼ੰਭੂ, ਡੱਬਵਾਲੀ ਉੱਤੇ ਕਿਸਾਨਾਂ ਨੇ ਪੱਕੇ ਮੋਰਚੇ ਲਗਾਏ ਹੋਏ ਹਨ । ਪਿਛਲੇ 104 ਦਿਨਾਂ ਤੋਂ ਕਿਸਾਨ ਆਪਣੀਆਂ ਪੁਰਾਣੀਆਂ ਮੰਗਾਂ ਜੋ ਕਿ ਦਿੱਲੀ ਦੇ ਸਿੰਘੂ-ਟਿਕਰੀ ਵਾਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਮੰਨ ਲਈਆਂ ਸਨ ਨੂੰ ਪੂਰੀਆਂ […]
ਪਟਿਆਲਾ/ਮਲੇਰਕੋਟਲਾ, 26 ਮਈ (ਬਿਉਰੋ): ਲੋਕ ਸਭਾ ਚੋਣਾਂ 2024 ਦੇ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ । ਕਿਸਾਨ ਜੱਥੇਬੰਦੀਆਂ ਆਪਣੇ-ਆਪਣੇ ਇਲਾਕਿਆਂ ਵਿੱਚ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਘੇਰਕੇ ਸਵਾਲ ਕਰ ਰਹੇ ਹਨ ਕਿ ਕਿਸਾਨਾਂ ਨੂੰ ਆਾਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਗਿਆ? ਕਿਉਂ ਹਰਿਆਣਾ ਸਰਕਾਰ ਨੇ ਦੀਵਾਰਾਂ […]
