ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲੋਂ ਹਜ਼ਾਰਾਂ ਦੀ ਗਿਣਤੀ ‘ਚ ਰੋਸ ਪ੍ਰਦਰਸ਼ਨ ਕਰਕੇ ਕੀਤੀ ਸਖਤ ਕਾਨੂੰਨੀ ਕਾਰਵਾਈ ਮੰਗ ਮਲੇਰਕੋਟਲਾ, 03 ਜੁਲਾਈ (ਬਿਉਰੋ): ਪੰਜਾਬ ਦੇ ਇਕਲੌਤੇ ਮੁਸਲਿਮ ਬਹੁਲ ਸ਼ਹਿਰ ਮਲੇਰਕੋਟਲਾ ਦੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਭਾਜਪਾ ਘੱਟ ਗਿਣਤੀ ਮੋਰਚਾ ਦੀ ਆਗੂ ਨਾਜ਼ੀਆ ਇਲਾਹੀ ਖਾਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਹਜ਼ਾਰਾਂ ਦੀ ਗਿਣਤੀ ‘ਚ ਸਥਾਨਕ ਡਿਪਟੀ ਕਮਿਸ਼ਨਰ […]
ਮੁੱਖ ਮੰਤਰੀ ਦੇ ਵੀਡੀਓ ਮਾਮਲੇ ਨੇ ਸਿੱਖਾਂ ਦੇ ਹਿਰਦੇ ਬਲੰੂਧਰੇ! ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇਵੇ ਮੁੱਖ ਮੰਤਰੀ -ਲਸੋਈ ਮਲੇਰਕੋਟਲਾ, 17 ਜੂਨ (ਅਬੂ ਜ਼ੈਦ): ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ ਅਤੇ ਡਾ. ਮੇਹਰਦੀਨ ਬਿੰਜੋਕੀ ਸੂਬਾ ਕਾਰਜਕਾਰਣੀ ਮੈਂਬਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਹੀਂ ਗਵਰਨਰ ਪੰਜਾਬ ਨੂੰ ਮੈਮੋਰੰਡਮ ਦਿਤਾ […]
ਮਲੇਰਕੋਟਲਾ ਤੋਂ ਫਿਰ ‘ਹਾਅ ਦਾ ਨਾਅਰਾ’ ਮੁਸਲਿਮ ਭਾਈਚਾਰੇ ਵੱਲੋਂ ਵੀ ਦਿੱਤੀਆਂ ਗਈਆਂ ਗ੍ਰਿਫਤਾਰੀਆਂ ਨਵੀਂ ਦਿੱਲੀ/ਮਲੇਰਕੋਟਲਾ, 08 ਮਈ (ਬਿਉਰੋ): ਦੇਸ਼ ਭਰ ਦੀਆਂ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਕਨਵੀਨਰ ਪਾਲ ਸਿੰਘ ਫਰਾਂਸ, ਜੱਥੇਦਾਰ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ‘ਚ ਰੋਸ ਮਾਰਚ ਕੀਤਾ […]
