ਪ੍ਰਸਿੱਧ ਉਦਯੋਗਪਤੀ ਮੁਹੰਮਦ ਓਵੈਸ ਦਾ ਚੇਅਰਮੈਨ ਬਨਣਾ ਲੱਗਭਗ ਤੈਅ ਮਲੇਰਕੋਟਲਾ, 02 ਦਸੰਬਰ (ਅਬੂ ਜ਼ੈਦ): ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਉਹ ਕਰ ਦਿਖਾਇਆ ਜੋ ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਅੱਜ ਤੱਕ ਨਹੀਂ ਹੋਇਆ । ਵਕਫ ਬੋਰਡ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ […]
ਪੰਜਾਬ ਦਾ ਮੁਸਲਿਮ ਭਾਈਚਾਰਾ ਦਿੱਲੀ ਕਿਸਾਨ ਅੰਦੋਲਨ ਦੀ ਤਰ੍ਹਾਂ ਅੱਜ ਵੀ ਡੱਟਕੇ ਖੜਾ ਹੈ-ਚੌਧਰੀ ਮੁਹੰਮਦ ਬਾਬੂ ਮਲੇਰਕੋਟਲਾ/ਐਸ.ਏ.ਐਸ. ਨਗਰ, 28 ਨਵੰਬਰ (ਬਿਉਰੋ): ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਮੁਹੰਮਦ ਸਦੀਕ ‘ਕੁੱਪਵਾਲੇ’ ਦੇ ਮਾਰੂਫ ਗੀਤ ਦੇ ਟੱਪੇ ਗੁਨਗੁਣਾ ਰਿਹਾ 75 ਸਾਲਾ ਮਾਨਸਾ ਦਾ ਕਿਸਾਨ ਮੋਹਾਲੀ ਦੇ ਏਅਰਪੋਰਟ ਰੋਡ ਸੜਕ ਉੱਤੇ ਹੀ ਖਾਣਾ ਤਿਆਰ ਕਰ ਰਿਹਾ ਸੀ ਅਤੇ ਸਰਕਾਰਾਂ […]
ਮੋਹਾਲੀ/ਮਲੇਰਕੋਟਲਾ, 26 ਨਵੰਬਰ (ਬਿਉਰੋ): ਦਿੱਲੀ ਦੀਆਂ ਬਰੂਹਾਂ ਉੱਤੇ ਕੇਂਦਰ ਸਕਰਾਰ ਵੱਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 13 ਮਹੀਨੇ ਤੱਕ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਉੱਤੇ ਧਰਨਾ ਲਗਾਇਆ ਗਿਆ ਸੀ । ਮਹੀਨਿਆਂ ਦੀ ਜੱਦੋ-ਜਹਿਦ ਤੋਂ ਬਾਦ ਕਿਸਾਨ ਆਗੂਆਂ ਅਤੇ ਸਰਕਾਰ ਵਿੱਚ ਸਮਝੌਤਾ ਹੋ ਗਿਆ ਅਤੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਗਏ ਪਰੰਤੂ […]
ਆਸਟ੍ਰੇਲੀਆ ਨਾਗਰਿਕ “ਫਰੀ ਫਲ਼ਸਤੀਨ” ਦੀ ਟੀਸ਼ਰਟ ਪਾ ਸਟੇਡਿਅਮ ‘ਚ ਉਤਰਿਆ ਮਲੇਰਕੋਟਲਾ, 19 ਨਵੰਬਰ (ਬਿਉਰੋ): ਗੁਜਰਾਤ ਦੇ ਨਰਿੰਦਰ ਮੋਦੀ ਸਟੇਡਿਅਮ ਵਿੱਚ ਹੋਏ ਕ੍ਰਿਕਟ ਵਿਸ਼ਵ ਕੱਪ 2023 ਦੇ ਫਾਇਨਲ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ । ਇਸ ਨਾਲ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਰਿਕਾਰਡ-ਵਧਾਉਣ ਵਾਲਾ ਛੇਵਾਂ […]
ਚੰਡੀਗੜ੍ਹ/ਮਲੇਰਕੋਟਲਾ, 17 ਨਵੰਬਰ (ਬਿਉਰੋ): ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਗੁਰਦੀਪ ਸਿੰਘ ਖੇੜਾ, ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਉਰਾ ਅਤੇ ਜਗਤਾਰ ਸਿੰਘ ਤਾਰਾ ਦੀ ਰਿਹਾਈ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

