ਭਾਈ ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫਤੇ ਦੀ ਪੈਰੋਲ ਮਿਲੀ ਅਮ੍ਰਿੰਤਸਰ/ਮਲੇਰਕੋਟਲਾ, 24 ਸਤੰਬਰ (ਬਿਉਰੋ): ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਮੋਰਚੇ ਨਾਮੀ ਬੂਟੇ ਨੂੰ ਬੋਹੜ ਬਣਦੇ ਦੇਖ ਫਲ ਲੱਗਣਾ ਸ਼ੁਰੁ ਹੋ ਗਿਆ ਹੈ । ਸਰਕਾਰ ਭਾਵੇਂ ਲੋਕਾਂ ਨੂੰ ਦਿਖਾਉਣ ਲਈ ਕੋਈ ਵੀ ਰੁੱਖ ਦਿਖਾਵੇ ਪਰੰਤੂ ਦਿਨੋਂ-ਦਿਨ ਰਵੱਈਆ ਨਰਮ ਹੁੰਦਾ ਜਾ […]
ਕੌਮੀ ਇਨਸਾਫ ਮੋਰਚੇ ਦੀ ਤੀਸਰੀ ਜਿੱਤ “ਹਾਸ਼ਮ ਫਤਿਹ ਨਸੀਬ ਉਨ੍ਹਾਂ ਨੂੰ, ਜਿਨ੍ਹਾਂ ਹਿੰਮਤ ਯਾਰ ਬਣਾਈ” ਮਲੇਰਕੋਟਲਾ, 21 ਸਤੰਬਰ (ਅਬੂ ਜ਼ੈਦ): “ਹਾਸ਼ਮ ਫਤਿਹ ਨਸੀਬ ਉਨ੍ਹਾਂ ਨੂੰ, ਜਿਨ੍ਹਾਂ ਹਿੰਮਤ ਯਾਰ ਬਣਾਈ” ਜਿਹੜੀਆਂ ਕੌਮਾਂ ਹਿੰਮਤ ਰੱਖਦੀਆਂ ਹਨ ਉਨਾਂ ਨੂੰ ਭਾਵੇਂ ਦੇਰ ਨਾਲ ਹੀ ਮਿਲੇ ਜਿੱਤ ਜ਼ਰੂਰ ਮਿਲਦੀ ਹੈ । ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਤੇ 7 ਜਨਵਰੀ 2023 ਤੋਂ ਸਜ਼ਾਵਾਂ […]
ਮਲੇਰਕੋਟਲਾ, 19 ਸਤੰਬਰ (ਅਬੂ ਜ਼ੈਦ): ਪੰਜਾਬ ਅੰਦਰ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ ਪਾਉਣ ਲਈ ਉਪਰਾਲੇ ਕਰ ਰਹੀ ਸਮਾਜਸੇਵੀ ਸੰਸਥਾ ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਕੁਝ ਗੰਭੀਰ ਮੁੱਦਿਆਂ ਸਬੰਧੀ ਮੰਗ ਪੱਤਰ ਦਿੱਤਾ ਗਿਆ । ਇਸ ਮੰਗ ਪੱਤਰ ਰਾਹੀਂ ਨਸ਼ਾ ਮੁਕਤੀ ਮੁਹਿੰਮ ‘ਡਰੱਗਜ਼ ਫ਼ਰੀ ਪੰਜਾਬ’ ਤਹਿਤ ਸਰਕਾਰੀ ਹਸਪਤਾਲ ਮਾਲੇਰਕੋਟਲਾ […]
ਦੇਸ਼ ਦੀਆਂ ਬੇਟੀਆਂ ਦੇ ਹੱਕ ਮਿਲਣ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ-ਆਗੂ ਸਾਹਿਬਾਨ ਗੋਬਿੰਦਗੜ੍ਹ/ਮਲੇਰਕੋਟਲਾ, 18 ਸਤੰਬਰ (ਬਿਉਰੋ): ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਵਿਖੇ ਪਿਛਲੇ ਦਿਨੀਂ ਨਰਸਿੰਗ ਕੋਰਸ ਕਰ ਰਹੀਆਂ ਵਿਦਿਆਰਥਣਾਂ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ । ਇੱਕ ਮੁਕੱਦਸ ‘ਦੇਸ਼ ਭਗਤ’ ਨਾਮ ਤੇ ਬਣੀ ਯੂਨੀਵਰਸਿਟੀ ਵੱਲੋਂ ਪੰਜਾਬ, ਕਸ਼ਮੀਰ ਸਮੇਤ ਵੱਖ-ਵੱਖ ਸੂਬਿਆਂ ਦੀਆਂ ਨਰਸ ਦਾ ਕੋਰਸ ਕਰ ਰਹੀਆਂ ਵਿਦਿਆਰਥਣਾਂ […]
ਦੇਸ਼ ਦੀਆਂ ਘੱਟਗਿਣਤੀਆਂ ‘ਤੇ ਕੀਤਾ ਜਾ ਰਿਹਾ ਜ਼ੁਲਮ, ਤਸ਼ੱਦਦ ਬੰਦ ਕੀਤਾ ਜਾਵੇ-ਐਡਵੋਕੇਟ ਮੁਹੰਮਦ ਜਮੀਲ ਐਸਏਐਸ ਨਗਰ/ਮਲੇਰਕੋਟਲਾ, 09 ਸਤੰਬਰ (ਬਿਉਰੋ): ‘ਕੌਮੀ ਇਨਸਾਫ ਮੋਰਚਾ’ ਦੀ ਅਗਵਾਈ ‘ਚ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਤੇ 07 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ, ਬੰਦੀ ਸਿੰਘਾਂ ਦੀ ਰਿਹਾਈ, […]
