ਸਮਾਜਿਕ ਸਮਾਨਤਾ ਨੂੰ ਅਮਲ ਵਿੱਚ ਲਿਆਉਣ ਨਾਲ ਹੀ ਸਾਡਾ ਦੇਸ਼ ਤਰੱਕੀ ਕਰ ਸਕਦੈ–ਕੌਂਸਲਰ ਮੁਹੰਮਦ ਹਬੀਬ ਮਲੇਰਕੋਟਲਾ, 31 ਜਨਵਰੀ (ਬਿਉਰੋ): ਅੱਜ ਦੇਸ਼ ਭਰ ਵਿੱਚ ਗੁਰੂ ਰਵਿਦਾਸ ਦੀ 649ਵੀਂ ਜਯੰਤੀ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ । ਮਾਘ ਪੂਰਨਿਮਾ ਦੇ ਮੌਕੇ ‘ਤੇ ਮਨਾਇਆ ਜਾਣ ਵਾਲਾ, ਇਹ ਤਿਉਹਾਰ 15ਵੀਂ ਸਦੀ ਦੇ ਅਧਿਆਤਮਿਕ ਸੰਤ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ […]
ਆਪਣੇ ਨਾਗਰਿਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇਣਾ ਸੂਬੇ ਦੀ ਪਹਿਲੀ ਜ਼ਿੰਮੇਵਾਰ-ਹਾਈਕੋਰਟ ਮਲੇਰਕੋਟਲਾ, 30 ਜਨਵਰੀ (ਅਬੂ ਜ਼ੈਦ): ਪਿਛਲੇ ਕਈ ਮਹੀਨਿਆਂ ਤੋਂ ਸਿਵਲ ਹਸਪਤਾਲ ਮਲੇਰਕੋਟਲਾ ਅਖਬਾਰਾਂ ਅਤੇ ਸ਼ੋਸਲ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ ਹੈ । ਦਰਅਸਲ ਮਲੇਰਕੋਟਲਾ ਦੇ ਹੋਣਹਾਰ ਵਕੀਲ ਸਮਾਜਸੇਵੀ ਬੇਅੰਤ ਕਿੰਗਰ ਸਾਬਕਾ ਕੌਂਸਲਰ ਦੇ ਸਾਹਿਬਜ਼ਾਦੇ ਭੀਸ਼ਮ ਕਿੰਗਰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸ਼ਹਿਰ ਦੇ ਲੋਕਾਂ ਨੂੰ ਵਧੀਆ […]
ਕਾਂਗਰਸ ਵੱਲੋਂ ਅਕਾਲੀ ਤੇ ਆਪ ਆਗੂਆਂ ਨੂੰ ਵਿਕਾਸ ਦੇ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਮਾਲੇਰਕੋਟਲਾ, 22 ਜਨਵਰੀ (ਅਬੂ ਜ਼ੈਦ): ਸਥਾਨਕ ਕੌਰਨਟ ਕੈਫੇ ਵਿਖੇ ਕਾਂਗਰਸ ਪਾਰਟੀ ਵੱਲੋਂ ਬੁਲਾਈ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਲੇਰਕੋਟਲਾ ਹਾਊਸ ਦੇ ਚੀਫ ਸਪੋਕਸਪਰਸਨ ਮੁਹੰਮਦ ਅਨਵਾਰ ਮਹਿਬੂਬ ਨੇ ਸਥਾਨਕ ਕਾਂਗਰਸੀ ਆਗੂਆਂ ਸਮੇਤ ਕਿਹਾ ਕਿ ਮੈਡਮ ਰਜ਼ੀਆ ਸੁਲਤਾਨਾ ਦੇ 2007-12 ਅਤੇ […]
ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ ਲਗਾਏ ਗਏ ਮਿੱਠੇ ਚੌਲਾਂ ਦੇ ਲੰਗਰ ਚੰਡੀਗੜ੍ਹ/ਮਲੇਰਕੋਟਲਾ, 09 ਜਨਵਰੀ (ਅਬੂ ਜ਼ੈਦ): ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ 7 ਜਨਵਰੀ 2023 ਤੋਂ ਪੱਕਾ ਧਰਨਾ ਲਗਾਇਆ ਹੋਇਆ ਹੈ । ਮੋਰਚੇ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪੰਜਾਬ […]
7 ਜਨਵਰੀ ਨੂੰ ਮੋਰਚੇ ‘ਤੇ ਵਿਸ਼ਾਲ ਇਕੱਤਰਤਾ ਕਰਨ ਦੀ ਸੰਗਤਾਂ ਨੂੰ ਅਪੀਲ ਚੰਡੀਗੜ੍ਹ/ਮਲੇਰਕੋਟਲਾ, 20 ਦਸੰਬਰ (ਬਿਉਰੋ): ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਵਲੋਂ ਜੱਥੇਦਾਰ ਜਗਤਾਰ ਸਿੰਘ ਹਵਾਰੇ ਦੇ ਬਾਪੂ ਗੁਰਚਰਨ ਸਿੰਘ ਦੀ ਪ੍ਰਧਾਨਗੀ ਵਿੱਚ ਇੱਕ ਪ੍ਰਭਾਵਸ਼ਾਲੀ ਮੀਟਿੰਗ ਹੋਈ। ਜਿਸ ਵਿੱਚ ਕਈ ਪੱਖਾਂ ਤੇ ਵਿਚਾਰ […]
