ਮਲੇਰਕੋਟਲਾ, 22 ਮਾਰਚ (ਅਬੂ ਜ਼ੈਦ): ਹਜ਼ਰਤ ਮੌਲਾਨਾ ਮੁਫਤੀ ਗਿਆਸੂਦੀਨ ਕਾਸਮੀ ਅਤੇ ਕਾਰੀ ਅਨਵਾਰ ਅਹਿਮਦ ਰਹਿਮਾਨੀ ਮੋਹਤਮੀਮ ਮਦਰਸਾ ਤਹਿਫੀਜ਼ ਉਲ ਕੁਰਆਨ ਪੱਕਾ ਦਰਵਾਜ਼ਾ, ਜਮਾਲਪੁਰਾ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ਵਜੇ ਖੋਲਿਆ ਜਾਵੇਗਾ । ਇਸੇ ਤਰਾਂ:-24 ਮਾਰਚ ਸਵੇਰੇ […]
ਸਿੱਖਿਆ ‘ਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਚੰਡੀਗੜ੍ਹ/ਮਲੇਰਕੋਟਲਾ, 11 ਮਾਰਚ (ਅਬੂ ਜ਼ੈਦ ਬਿਉਰੋ): ਪੰਜਾਬ ਸਰਕਾਰ ਵੱਲੋਂ ਸਾਲ 2023-24 ਦਾ ਬਜ਼ਟ ਪੇਸ਼ ਕੀਤਾ ਗਿਆ । ਭਾਵੇਂ ਕਿ ਵਿਰੋਧੀ ਧਿਰਾਂ ਆਪਣੀ ਆਦਤ ਅਨੁਸਾਰ ਬਜਟ ‘ਚ ਖਾਮੀਆਂ ਤਲਾਸ਼ਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰੰਤੂ ਇਸ ਬਜ਼ਟ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਹੋ ਗਿਆ ਹੈ । ਇਨ੍ਹਾਂ ਵਿਚਾਰਾਂ […]
ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਮਲੇਰਕੋਟਲਾ, 09 ਮਾਰਚ (ਅਬੂ ਜ਼ੈਦ ਬਿਉਰੋ): ‘ਕੌਮੀ ਇਨਸਾਫ ਮੋਰਚਾ’ ਵੱਲੋਂ ਚੰਡੀਗੜ੍ਹ-ਮੁਹਾਲੀ ਦੀਆਂ ਬਰੂਹਾਂ ‘ਤੇ 7 ਜਨਵਰੀ ਤੋਂ ਪੱਕਾ ਧਰਨਾ ਲੱਗਾ ਹੋਇਆ ਹੈ ਜਿਸ ਨੂੰ ਦੁਨੀਆ ਭਰ ‘ਚ ਵੱਸਦੇ ਸਿੰਘਾਂ ਦਾ ਸਮਰਥਨ ਪ੍ਰਾਪਤ ਹੈ ਅਤੇ ਕੌਮਾਂਤਰੀ ਮੀਡੀਆ ਪਲ-ਪਲ ਦੀ ਕਵਰੇਜ਼ ਦੇਸ਼ ਦੁਨੀਆ ਤੱਕ […]
ਅੰਮ੍ਰਿਤਸਰ/ਮਲੇਰਕੋਟਲਾ, 9 ਮਾਰਚ (ਅਬੂ ਜ਼ੈਦ ਬਿਉਰੋ): ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ । ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ […]
ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਕੀਤਾ ਜਾਵੇਗਾ ਤਿਆਰ- ਐਡਵੋਕੇਟ ਧਾਮੀ ਅੰਮ੍ਰਿਤਸਰ/ਮਲੇਰਕੋਟਲਾ, 4 ਮਾਰਚ (ਅਬੂ ਜ਼ੈਦ ਬਿਉਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ ਨੂੰ ਭਾਰਤ ਦੀਆਂ ਉੱਚ ਆਈਏਐਸ, ਆਈਪੀਐਸ ਅਤੇ ਪੀਸੀਐਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਚੰਡੀਗੜ੍ਹ ਦੇ ‘ਨਿਸ਼ਚੈ ਇੰਸਟੀਚਿਊਟ’ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਸ ਤਹਿਤ […]
ਆਪ’ ਆਗੂਆਂ ਵੱਲੋਂ ਚੰਡੀਗੜ੍ਹ ਬੀਜੇਪੀ ਦਫਤਰ ਸਾਹਮਣੇ ਧਰਨਾ ਪ੍ਰਦਰਸ਼ਨ , ਪੁਲਿਸ ਵੱਲੋਂ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਨੂੰ ਲਿਆ ਗਿਆ ਹਿਰਾਸਤ ਵਿੱਚ ਚੰਡੀਗੜ੍ਹ/ਮਲੇਰਕੋਟਲਾ, 27 ਫਰਵਰੀ (ਬਿਉਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ‘ਆਪ’ ਆਗੂਆਂ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਸਾਹਮਣੇ […]
ਕੋਈ ਨਹੀਂ ਲੈ ਸਕਦਾ ਹਾਈਕੋਰਟ ‘ਚ ਚੁਣੌਤੀ ਨਵੀਂ ਦਿੱਲੀ, 21 ਫਰਵਰੀ (ਬਿਉਰੋ): ਦਿੱਲੀ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਦਾ ਮੁੱਦਾ ਅੱਜਕਲ ਗਰਮ ਹੈ । ਬੋਰਡ ਦੇ ਪ੍ਰਧਾਨ ਅਮਾਨਤੁੱਲਾ ਖਾਨ ਨੇ ਅੱਜ ਦਰਿਆਗੰਜ ਸਥਿਤ ਬੋਰਡ ਹੈੱਡਕੁਆਰਟਰ ਵਿਖੇ ਮੀਡੀਆ ਨਾਲ ਮੁਲਾਕਾਤ ਕੀਤੀ । ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਕਥਿਤ ਤੌਰ ‘ਤੇ ਬੋਰਡ ਨੂੰ ਇਨ੍ਹਾਂ ਜਾਇਦਾਦਾਂ ਤੋਂ ਬੇਦਖਲ […]
