ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ ਮਾਲੇਰਕੋਟਲਾ, 17 ਸਤੰਬਰ (ਬਿਉਰੋ): ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਈਆਂ ਹਨ । ਇਸੇ ਲੜੀ […]
ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ ਫਲਾਂ ਦੇ ਲੰਗਰ ਲਗਾਏ ਗਏ ਮਲੇਰਕੋਟਲਾ, 16 ਅਗਸਤ (ਅਬੂ ਜ਼ੈਦ): ਦੇਸ਼ ਭਰ ਵਿੱਚ ਜਿੱਥੇ ਅਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਹੀ ਕੌਮੀ ਇਨਸਾਫ ਮੋਰਚਾ ਮੋਹਾਲੀ ਵਿਖੇ ਦੇਸ਼ ਦੀਆਂ ਘੱਟਗਿਣਤੀਆਂ ਵਿੱਚ ਸਰਕਾਰਾਂ ਪ੍ਰਤੀ ਰੋਸ ਦਿਖਾਈ ਦਿੱਤਾ । ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਉੱਤੇ 7 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ […]
ਪੰਥਕ,ਕਿਸਾਨ-ਮਜਦੂਰ,ਮਨੁੱਖੀ ਅਧਿਕਾਰਾਂ ਅਤੇ ਸਮੁੱਚੇ ਭਾਈਚਾਰਿਆ ਦੇ ਲੋਕ ਹਾਜ਼ਰੀ ਭਰਨਗੇ ਚੰਡੀਗੜ੍ਹ/ਮਲੇਰਕੋਟਲਾ, 14 ਅਗਸਤ (ਅਬੂ ਜ਼ੈਦ ): ਮੋਰਚੇ ਦੇ ਆਗੂਆਂ ਸ ਗੁਰਚਰਨ ਸਿੰਘ ਹਵਾਰਾ ਸਰਪ੍ਰਸਤ,ਭਾਈ ਗੁਰਦੀਪ ਸਿੰਘ ਬਠਿੰਡਾ,ਸੁੱਖ ਗਿੱਲ ਮੋਗਾ,ਬਲਵਿੰਦਰ ਸਿੰਘ ਕਾਲਾ,ਬਲਜੀਤ ਸਿੰਘ ਭਾਊ,ਭਾਈ ਗੁਰਜੰਟ ਸਿੰਘ ਸੀਲ,ਨਵਦੀਪ ਸਿੰਘ ਢੱਡੇ,ਚਰਨਜੀਤ ਸਿੰਘ ਚੰਨੀ,ਪਾਲ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਰਾਹੀ ਕਿਹਾ ਕਿ ਕੱਲ 15 ਅਗਸਤ ਨੂੰ ਕੇਂਦਰ ਸਰਕਾਰ ਤੇ ਪੰਜਾਬ […]
ਮਲੇਰਕੋਟਲੇ ਦਿਖੀ ਆਪਸੀ ਭਾਈਚਾਰਕ ਸਾਂਝ ਦੀ ਵਿਲੱਖਣ ਤਸਵੀਰ ਮਲੇਰਕੋਟਲਾ, 04 ਅਗਸਤ (ਅਬੂ ਜ਼ੈਦ): ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ‘ਤੇ 7 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਾਪੂ ਗੁਰਚਰਨ ਸਿੰਘ ਦੀ ਸਰਪ੍ਰਸਤੀ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਧਰਨਾ ਲਗਾਇਆ ਹੋਇਆ ਹੈ । ਧਰਨੇ […]
