ਹਿਬਾਨਾਮਾ ਬੰਦ ਕਰਕੇ ਮੁਸਲਿਮ ਭਾਈਚਾਰੇ ਦੇ ਹੱਕ ਮਾਰੇ ਜਾ ਰਹੇ ਨੇ-ਮੁਹੰਮਦ ਜਮੀਲ ਐਡਵੋਕੇਟ ਮਲੇਰਕੋਟਲਾ, 09 ਅਪ੍ਰੈਲ (ਅਬੂ ਜ਼ੈਦ): ਪੰਜਾਬ ਦੀ ਅਕਾਲੀ ਦਲ ਬਾਦਲ ਸਰਕਾਰ ਵੱਲੋਂ 2008 ‘ਚ ਪੱਛੜ ਚੁੱਕੀ ਮੁਸਲਿਮ ਘੱਟਗਿਣਤੀ ਨੂੰ ਕੁਝ ਰਾਹਤ ਦੇਣ ਲਈ ਆਪਣੀ ਅਚੱਲ ਜਾਇਦਾਦ ਦਾ ਹਿਬਾਨਾਮਾ ਕਰਨ ਲਈ ਅਸ਼ਟਾਮ ਡਿਊਟੀ ਵਿੱਚ ਛੋਟ ਦਿੱਤੀ ਸੀ ਜੋ 17 ਸਾਲਾਂ ਤੋਂ ਲਗਾਤਾਰ ਚੱਲਦੀ […]
ਕੌਮੀ ਇਨਸਾਫ ਮੋਰਚੇ ‘ਚ ਵਿਲੱਖਣ ਤਸਵੀਰ ਦੇਖਣ ਨੂੰ ਮਿਲੀ ਮਲੇਰਕੋਟਲਾ, 20 ਮਾਰਚ (ਅਬੂ ਜ਼ੈਦ): ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਉੱਤੇ 7 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਲਗਾਏ ਗਏ ਧਰਨੇ ਵਿੱਚ ਇੱਕ ਵਿਲੱਖਣ ਤਸਵੀਰ ਦੇਖਣ ਨੂੰ ਮਿਲੀ । ਮੋਰਚੇ ਵੱਲੋਂ ਜੱਥੇਦਾਰ ਜਗਤਾਰ ਸਿੰਘ […]
ਐਸਕੇਐਮ ਦਾ ਵਫਦ ਕਰਨਾਟਕ ਪੁੱਜਾ, ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਖਨੌਰੀ/ਮਲੇਰਕੋਟਲਾ, 15 ਮਾਰਚ (ਬਿਉਰੋ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਉੱਤੇ ਕਿਸਾਨਾਂ ਵੱਲੋਂ ਪੱਕਾ ਧਰਨਾ ਲੱਗੇ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ । ਇਸ ਲੰਬੇ ਅਰਸੇ ਦੌਰਾਨ ਮੋਰਚੇ ਨੇ ਅਨੇਕਾਂ ਕਠਿਨਾਈਆਂ, ਗਰਮੀ-ਸਰਦੀ, ਮੀਂਹ, ਹਨੇਰੀ, ਝੱਖੜ ਬਰਦਾਸ਼ਤ ਕੀਤੇ । ਪਰੰਤੂ […]
